Friends, in today's post we have given Alone Status in Punjabi for Whatsapp, ਇਕੱਲੇ ਅਕਾਲੀ ਦਲ ਦਾ ਪੰਜਾਬੀ ਰੁਤਬਾ, Alone Status In Punjabi, Punjabi Alone Status, Sad alone punjabi status which you will definitely like
Alone Status in Punjabi for Whatsapp | ਇਕੱਲੇ ਅਕਾਲੀ ਦਲ ਦਾ ਪੰਜਾਬੀ ਰੁਤਬਾ
Alone Punjabi WhatsApp Status |
ਇਮਾਨਦਾਰੀ ਨਾਲ ਹਾਸੇ ਵੰਡ ਸੱਜਣਾ
ਦਿਲ ਤੋੜਨ ਦਾ ਕੰਮ ਬੇਈਮਾਨ ਕਰਦੇ ਆ !
ਜਿਹਨੂੰ ਕਦੇ ਡਰ ਹੀ ਨਹੀਂ ।
ਸੀ ਮੈਨੂੰ ਖੋਣ ਦਾ , ਓਹਨੂੰ
ਕੀ ਅਫ਼ਸੋਸ ਹੋਣਾ ਮੇਰੇ ਨਾ
ਹੋਣ ਦਾ
ਆਪਣੇ ਗਮ ਦੀ ਨੁਮਾਇਸ਼ ਨਾ ਕਰ
ਆਪਣੀ ਕਿਸਮਤ ਦੀ ਅਜਮਾਇਸ਼ ਨਾ ਕਰ ,
ਜੋ ਤੇਰਾ ਹੈ ਬੰਦਿਆਂ ਉਹ ਤੇਰੇ ਕੋਲ ਖੁਦ ਚਲ ਕੇ ਆਏਗਾ
ਉਹਨੂੰ ਰੋਜ਼ ਰੋਜ਼ ਪਾਉਣ ਦੀ ਖੁਆਇਸ਼ ਨਾ ਕਰ !
ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ,
ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ
ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ
ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ !
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ
ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ
ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ
ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ
ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ
ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ,
ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ
ਜਿੰਨਾ ਚਿਰ ਮਤਲਬ ਸੀ, ਸਵਾਦ ਚੇ ਚੱਖਿਆ ਤੂੰ,
ਹੁਣ ਜਿੱਥੇ ਸਾਡੀ ਔਕਾਤ, ਸਾਨੂੰ ਉਥੇ ਰੱਖਿਆ ਤੂੰ
ਅਧੂਰਾ ਪਿਆਰ, ਅਧੂਰੇ ਚਾਅ,
ਟੁੱਟਿਆ ਦਿਲ, ਉਲਝ ਗਏ ਰਾਹ
ਤਰਸਣਾ ਪੱਲੇ ਰਹਿ ਗਿਆ, ਪਿਆਰ ਨੂੰ ਛੱਡ ਕੇ,
ਮਰਿਆ ਵਰਗੇ ਹੋ ਗਏ ਆ, ਤੈਨੂੰ ਦਿਲ ਚੋ ਕੱਢ ਕੇ
ਯਾਦਾ ਵੀ ਕੀ ਕੀ ਕਰਾ ਦਿੰਦੀਆਂ ਨੇ,
ਇੱਕ ਸ਼ਾਇਰ ਹੋ ਗਿਆ, ਇੱਕ ਚੁੱਪ ਹੋ ਗਿਆ
ਮੈਂ ਰੋਇਆ ਨਹੀਂ ਹਾਂ
ਰਵਾਇਆ ਗਿਆ ਹਾਂ
ਪਹਿਲਾਂ ਆਪਣੀ ਪਸੰਦ ਬਣਾ ਕੇ
ਫਿਰ ਠੁਕਰਾਇਆ ਗਿਆ ਹਾਂ ।
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ,
ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।
Feeling Alone Status in Punjabi
feeling alone punjabi status |
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ,
ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..
ਤੁਸੀਂ ਜਾ ਸਕਦੇ ਹੋ ਜਨਾਬ
ਕਿਉਕਿ ਭੀਖ ਚ ਮੰਗਿਆ ਪਿਆਰ ਤੇ
ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ,
ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..
ਇਕ ,ਬੇਵਫ਼ਾ ਮੈਨੂੰ ਲੁਟ
ਕੇ ਚਲੀ ਗਈ,
ਕੱਖਾਂ ਵਾਂਗ ਮੇਨੂ ਸੁੱਟ
ਕੇ ਚਲੀ ਗਈ..!!
ਬੇਫਿਕਰ ਜਿਹਾ ਰਹਿੰਦਾ ਸੀ
ਹੁਣ ਬੱਸ ਫ਼ਿਕਰ ਰਹਿੰਦੀ ਏ
ਪਹਿਲਾਂ ਬਾਹਲ਼ਾ ਕੁਝ ਕਹਿੰਦਾ ਸੀ
ਹੁਣ ਬੱਸ ਖਾਮੋਸ਼ੀ ਰਹਿੰਦੀ ਏ
ਤੂੰ ਕਦੇ ਸਮਝ ਹੀ ਨਹੀਂ ਸਕਿਆਂ ਮੈਨੂੰ
ਮੈਂ ਫ਼ਿਕਰ ਤੇਰੀ ਬੱਸ ਕਰਦਾ ਰਿਹਾ
ਤੂੰ ਪਿਆਰ ਬੱਸ ਜਤਾਉਂਦਾ ਸੀ
ਤੇ ਮੈਂ ਦਿਲੋਂ ਪਿਆਰ ਕਰਦਾ ਰਿਹਾ
ਜਾ ਰਹੇ ਹਾਂ ਤੇਰੀ ਜ਼ਿੰਦਗੀ ‘ਚੋਂ
ਸੱਜਣਾ ਨਾ ਅੱਖ ਭਰੀਂ..
ਜਾਣੇ-ਅਣਜਾਣੇ
‘ਚ ਤੇਰਾ ਦਿਲ ਦੁਖਾਇਆ
ਸਾਨੂੰ ਮਾਫ਼ ਕਰੀਂ..
Alone Status In Punjabi
Alone Punjabi Sad Quotes |
ਬਹੁਤ ਰੋ ਚੁੱਕੇ ਹਾਂ ਲੁਕ
ਲੁਕ ਕੇ ਤੇਰੀ ਖ਼ਾਤਿਰ,
ਤੇ ਲੋਕ ਸਾਨੂੰ ਕਹਿੰਦੇ ਨੇ ਤੈਨੂੰ
ਕਦੇ ਰੋਂਦੇ ਨਹੀਂ ਦੇਖਿਆ..!!
ਰੱਬਾ ਮੈਂਨੂੰ ਆਪਣੇ ਕੋਲ ਜਲਦੀ ਬੁਲਾ ਲੈ
ਇਹ ਜ਼ਿੰਦਗੀ ਤੋਂ ਬੜੀ ਨਫ਼ਰਤ ਹੋ ਗਈ ਏ
ਮੈ ਕਿਸੇ ਦੀਆ ਯਾਦਾ ਵਿੱਚ
ਨਹੀ ਲਿਖਦਾ, ਪਰ ਜਦੋ ਲਿਖਦਾ
ਤਾਂ ਯਾਦ ਜਰੂਰ ਆ ਜਾਂਦੀ ਆ..!!
ਉਹਨੇ ਮੈਨੂੰ ਇਹੋ ਜਿਆ ਤੋੜਿਆ
ਅੰਦਰੋਂ ਕਿ, ਹੁਣ ਕਿਸੇ ਨਾਲ ਜੁੜਨ
ਨੂੰ ਜੀ ਨੀ ਕਰਦਾ..!!
ਹਾ ਥੋੜੀ ਉਦਾਸ ਜਹੀ ਹੋ ਜਾਨੀ ਆ
ਜਦੋ ਕੋਈ ਕੋਈ ਕਹਿੰਦਾ
ਅੱਜ ਕੱਲ ਉਹ ਕਿਥੇ ਨੇ
ਜਿਨੂੰ ਆਪਣੀ ਦੁਨੀਆਂ ਦੱਸਿਆ ਕਰਦੀ ਸੀ
ਜੋ ਇਨਸਾਨ ਤੁਹਾਡੇ
ਪਿਆਰ ਨਾਲ
ਤੁਹਾਡਾ ਨਹੀ ਹੋਇਆ .
ਓਹਨੂ ਰੱਬ ਕੋਲੋ
ਦੂਆਵਾ ਕਰ ਕਰ
ਮੰਗਣ ਦਾ ਵੀ ਕੋਈ
ਫਾਇਦਾ ਨਹੀ…
ਬਹੁਤ ਕੁਝ ਕਹਿਣਾ ਸੀ ਤੈਨੂੰ
ਪਰ ਜੇ ਤੂੰ ਹਾਲ ਹੀ ਨਹੀ ਸਮਝ ਸਕਿਆ
ਗੱਲਾਂ ਕੀ ਸਮਝੇਗਾ
ਸੱਚੀ ਮੋਹੁੱਬਤ ਚ ਅਕਸਰ,
ਗੱਲਾਂ ਰੱਬ ਨਾਲ ਹੋਣ
ਲੱਗ ਜਾਂਦੀਆਂ ਨੇ..!!
ਤੇਰਾ ਮੈਨੂੰ ਛੱਡਣਾ ਤੇਰੀ ਮਜ਼ਬੂਰੀ ਸਮਝਾਂ…
ਜਾਂ ਤੈਨੂੰ ਧੋਖੇਬਾਜ਼
ਸ਼ੀਸ਼ਾ ਝੂਠ ਬੋਲਦਾ ਫੜਿਆ ਗਿਆ
ਦਿਲ ਚ ਕਿੰਨੇ ਹੀ ਦੁੱਖ ਸੀ
ਚਿਹਰਾ ਹੱਸਦਾ ਫੜਿਆ ਗਿਆ
ਉਮਰ ਤਾਂ ਹਾਲੇ ਕੁਝ
ਵੀ ਨਹੀ ਹੋਈ,
ਪਤਾ ਨੀ ਕਿਉ ਜਿੰਦਗੀ
ਤੋਂ ਮਨ ਭਰ ਗਿਆ..!!
ਏਨਾ ਕ ਖਿਆਲ ਰੱਬਾ
ਰੱਖੀ ਮੇਰੇ ਵੀਰ ਦਾ,
ਹੱਸਦਾ ਰਹੇ,ਵੱਸਦਾ ਰਹੇ,
ਅੱਖੋ ਚੋਵੇ ਕਦੇ ਨੀਰ ਨਾ..!!
ਅਸੀਂ ਉਸ ਨੂੰ ਪਿਆਰ ਕਰਦੇ ਸੀ,
ਓਹੋ ਕਿਸੇ ਹੋਰ ਨੂੰ ਪਿਆਰ
ਕਰਦੀ ਰਹੀ। ਅਸੀਂ ਉਸ ਤੇ ਮਰਦੇ ਰਹੇ,
ਓਹੋ ਕਿਸੇ ਹੋਰ ਤੇ ਮਰਦੀ ਰਹੀ।
ਆਵਾਰਾ ਗਲੀਆਂ ਵਿਚ, ਮੈਂ ਤੇ ਮੇਰੀ ਤਨਹਾਈ,
ਜਾਈਏ ਤਾਂ ਕਿੱਥੇ ਜਾਈਏ, ਹਰ ਮੋੜ ਤੇ ਰੁਸਵਾਈ ।
ਜ਼ਮਾਨਾ ਏ ਸਾਨੂੰ ਰੁਲਾਉਣ ਲਈ ,
ਤਨਹਾਈ ਏ ਸਾਨੂੰ ਸਤਾਉਣ ਲਈ |
ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ ,
ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ |
ਤੈਨੂੰ ਭੁਲ ਗਏ ਨੇ ਯਾਰ ਪੁਰਾਣੇ,
ਨਵਿਆੰ ਦੇ ਗਲ ਲਗਕੇ
ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ ,
ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.
ਉਹ ਜੋ ਕਦੇ ਦਿਲ ਦੇ ਕਰੀਬ ਸੀ
ਨਾ ਜਾਣੇ ਉਹ ਕਿਸਦਾ ਨਸੀਬ ਸੀ
ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ ,
ਜੀਹਨੂੰ ਲੋਕ ਦਿਲ ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥
‘ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ…
ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
Punjabi Alone Status
Alone Punjabi Status |
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ
ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ
ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
ਜੋ ਹਿਜ਼ਰ ਮੇਰੇ ਵਿਚ ਬਲਦੀ ਐ,
ਉਸ ਅੱਗ ਦਾ ਕੀ ਕਰੀਏ,
ਤੂੰ ਤਾ ਛੱਡ ਕੇ ਤੁਰ ਗਿਆ ਏ,
ਜੋ ਤੇਰੇ ਬਾਰੇ ਏ ਪੁੱਛਦਾ,
ਇਸ ਜੱਗ ਦਾ ਕੀ ਕਰੀਏ
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ ,
ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
ਕੋਈ ਤਾਂ ਮੋੜ ਕੇ ਲੈ ਆਵੇ ਉਸ ਨੂੰ
ਇਕਲੀਆ ਓਹਦੀਆਂ ਯਾਦਾ ਨਾਲ ਕਿੱਥੇ ਸਰਦਾ
ਉਡੀਕ ਸੀ, ਮੁੱਕ ਗਈ,
ਉਮੀਦ ਸੀ, ਟੁੱਟ ਗਈ…
ਦਿਲਾ ਗਮ ਹੀ ਹਿਸੇ ਆਉਣੇ ਨੇ,
ਕੁਝ ਅੱਜ ਆਉਣੇ ਤੇ ਕੁਝ ਕੱਲ੍ਹ
ਤੂੰ ਤਾਂ just friends ਕਹਿ ਕੇ ਛੱਡ ਤਾ
ਪਰ ਮੈਨੂੰ ਪੁੱਛ ਮੇਰੇ ਦਿਲ ਤੇ ਕੀ ਬੀਤਦੀ ਏ
ਤੂੰ ਤਾਂ ਕਿਤੇ ਹੋਰ ਦਿਲ ਵੀ ਲਾ ਲਿਆ ਪਰ
ਤੇਰੀ ਖੰਡ ਤੈਨੂੰ ਅੱਜ ਵੀ ਉਡੀਕਦੀ ਏ
Sad alone punjabi status
Alone Punjabi Sad Quotes |
ਕੋਈ ਨਹੀਂ ਹੈਂ ਤੇਰਾ ਦਿਲ
ਕਹਿੰਦਾ ਰਹਿੰਦਾ ਮੇਰਾ
ਬਦਲ ਗਏ ਨੇ ਉਹ ਲੋਕ ਜਿੰਨਾ ਕਰਕੇ
ਕਦੀ ਅਸੀਂ ਖੁਦ ਨੂੰ ਬਦਲਿਆ ਸੀ |
ਕਦੇ ਹੱਸ ਲੈਂਦਾ ਆ
ਕਦੇ ਰੂ ਲੈਂਦਾ ਆ
ਮੈਥੋਂ ਚੱਲੇ ਤੂੰ ਦੌਰ ਗਈ
ਪਰ ਤੈਨੂੰ ਆਖਰੀ ਸਾਹ ਤੱਕ ਉਡੀਕੋ ਗਾ
ਮੈਨੂੰ ਤੇਰੇ ਨਾਲ ਕੋਈ
ਨਾਰਾਜ਼ਗੀ ਜਾਂ ਰੁਸਵਾਈ ਨਹੀਂ,
ਤੂੰ ਆਪਣੀ ਜਗ੍ਹਾ ਠੀਕ ਸੀ
ਤੇ ਮੈਂ ਆਪਣੀ ਜਗ੍ਹਾ..!!
ਕਦੋਂ ਤੱਕ ਤੈਨੂੰ ਪਾਉਣ ਦੀ
ਹਸਰਤਵਿੱਚ ਤੜਫੀ ਜਾਵਾਂ,, .
ਕੋਈ ਐਸਾ ਧੋਖਾ ਦੇ ਕਿ ਮੇਰੀ
ਆਸ ਹੀ ਟੁੱਟ ਜਾਵੇ
ਇਸ਼ਕ ‘ਚ ਪਾਗਲ ਕਰਕੇ ਗਏ ਉਹ
ਮੈਨੂੰ ਰੁੱਸੀ ਹੋਈ ਮੇਰੀ ਤਕਦੀਰ ਮਿਲੀ..!!
ਸਾਰੀ ਰਾਤ ਮੈਂ ਹੰਝੂਆਂ ਨਾਲ ਕੱਟਦਾ ਰਿਹਾਂ
ਸਿੱਲ੍ਹੀ ਹੋਈ ਸਿਰਹਾਣੇ ਓਹਦੀ ਤਸਵੀਰ ਮਿਲੀ
ਇਸ਼ਕ ਦੇ ਖੇਲ ਵਿੱਚ ਇਕ ਗੱਲ
ਹੋਣੀ ਤੇ ਜਰੂਰੀ ਹੈ ਜਿੰਨਾ ਮਰਜੀ ਗੂੜ੍ਹਾ
ਪਿਆਰ ਹੋਵੇ ਸੱਜਣਾਂ ਫਿਰ ਵੀ ਕਹਾਣੀ
ਰਹਿਣੀ ਤੇ ਅਧੂਰੀ ਹੈ ।
ਸਮਝ ਨਾ ਸਕੇ ਕਿ
ਗ਼ੈਰ ਸੀ ਹਜ਼ੂਰ,
ਸ਼ਾਇਦ ਤਕਦੀਰ ਨੂੰ
ਇਹੀ ਸੀ ਮਨਜ਼ੂਰ..!!
ਝੂਠਾ ਤਾਂ ਮੈਂ ਹੀ ਹਾਂ ਜੋ ਅੱਜ ਵੀ ਜੀ ਰਿਹਾ
ਤੇਰੇ ਬਿਨ ਜੀਅ ਨਹੀਂ ਸਕਦਾ ਰੋਜ਼ ਕਹਿੰਦਾ ਸੀ।
ਉਹ ਜੋ ਤੂੰ ਖੁਸ਼ੀਆਂ ਦੇ ਪਲ
ਦਿੱਤੇ ਸੀ.. ਉਹਨਾਂ ਕਰਕੇ ਹੀ
ਜਿੰਦਗੀ ਅੱਜ ਵੀ ਉਦਾਸ ਆ
Alone Punjabi Status for Instagram
ਮੇਰੇ ਦਿਲ ਤੇ ਆਪਣੀ ਛਾਪ ਦੀ
ਦੇ ਪਿਆਰ ਨਿਸ਼ਾਨੀ ਚਲੇ ਗਏ..!!
ਤੜਪ ਦੇ ਕੇ ਦਿਲ ਨੂੰ ਉਮਰਾਂ ਦੀ
ਓ ਛੱਡ ਦਿਲਜਾਨੀ ਚਲੇ ਗਏ
ਰੱਬ ਜਾਨੇ ਮੈਨੂੰ ਕਿਹੜੀ ਉਹ
ਸਜਾ ਦੇ ਗਈ ,
ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ
ਬਸ ਇਕ ਆਖਰੀ ਰਸਮ ਚਲ
ਰਹੀ ਹੈ ਸਾਡੇ ਦਰਮਿਆਨ..
ਇਕ ਦੂਸਰੇ ਨੂੰ ਯਾਦ ਤਾਂ ਕਰਦੇ
ਹਾਂ ਪਰ ਗੱਲਬਾਤ ਨਹੀਂ..
ਬਸ ਇੰਤਜ਼ਾਰ ਰਹਿੰਦਾ ਏ ਤੇਰਾ,
ਕਦੇ ਸਬਰ ਨਾਲ, ਕਦੇ ਬੇਸਬਰੀ ਨਾਲ..
ਉਹ ਲੋਕ ਕਦੇ ਨੀ ਰੁਸਦੇ ਜਿੰਨਾ
ਨੂੰ ਮਨਾਉਣ ਵਾਲਾ ਵਾਲਾ ਕੋਈ ਨ ਹੋਵੇ |
ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ
ਨੂੰ ਵਿਕਦੇ ਦੇਖ ਕੇ ਓਹ ਅਕਸਰ ਕਹਿੰਦੀ ਸੀ
ਮੁਹੱਬਤ ਫੁੱਲਾਂ ਵਰਗੀ ਹੁੰਦੀ ਏ…
ਕੁੱਝ ਦੁੱਖ ਸਲਾਹ ਨੀ
ਸਹਾਰਾ ਮੰਗਦੇ ਆ ਸੱਜਣਾ |
ਸੁਣ ਮੁਹੱਬਤ ਮਰ ਗਈ ਐ
ਇੱਧਰੋਂ ਲੰਘਿਆ ਤੇ ਲਾਸ਼ ਲੈਂਦਾ ਜਾਵੀਂ
You May Also Like✨❤️👇
Feeling Alone Shayari in Punjabi
Alone Punjabi Status for Girl
Alone Status in Punjabi for Whatsapp , facebook |
ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ
ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ
ਤੈਨੂੰ ਭੁੱਲ ਜਾਣ ਵਾਲੇ,
ਲੱਭਦੇ ਨਾ ਚਾਰੇ
ਮੇਰੀ ਮੌਤ ਦੀ ਖ਼ਬਰ ਸੁਣ ਕੇ ਨਾ ਆਈ
ਦੇਖ ਕੇ ਮੇਰਾ ਜਨਾਜ਼ਾ ਨਾ ਰੋਈ,
ਮੇਰੇ ਤੋ ਕਿਤੇ ਦੂਰ ਜਾ ਖਲੋਈ
ਤੇਰੀਆਂ ਅੱਖਾਂ ਵਿੱਚ ਦੇਖ ਕੇ ਹੰਝੂ
ਰੱਬ ਨੂੰ ਕਦੇ ਮੇਰੇ ਤੇ ਤਰਸ ਨਾ ਆ ਜਾਵੇ
ਮੇਰੇ ਜਲਦੇ ਹੋਏ ਸਰੀਰ ਵਿੱਚ ਉਹ ਵਾਪਿਸ ਰੂਹ ਨਾ ਪਾ ਦਵੇ।
ਗਲਤੀਆਂ ਪਲਾਂ ਤੋ ਹੁੰਦੀਆਂ ਨੇ
ਭੁਗਤਣਾ ਸਦੀਆਂ ਨੂੰ ਪੈਂਦਾ
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ
ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ
ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ
ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,
ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ ,
ਝੂਠ ਕਿਹਾ ਤਾ ਸੱਭ ਕੁਝ ਠੀਕ ਹੈ
ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
ਕਿੱਥੇ ਤੂੰ ਯਾਦ ਕਰੇਂਗੀ
ਯਾਰ ਮਲੰਗਾਂ ਨੂੰ
ਮੇਰੀ ਮੌਤ ਤੇ ਖਤਮ ਹੋ ਜਾਣਗੇ ਅਫਸਾਨੇ ਤਮਾਮ ,
ਮਿਲ ਬੈਠ ਕੇ ਰੋਣਗੇ ਆਪਣੇ ਅਤੇ ਬੇਗਾਨੇ|
ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ,
ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|
ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ ,
ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ
ਨਾਰਾਜ਼ਗੀ ਵੀ ਏ ਤੇਰੇ ਨਾਲ
ਫਿਰ ਵੀ ਦਿਲ ਬੇਕਰਾਰ ਏ
ਪਤਾ ਤੂੰ ਵਾਪਿਸ ਨਹੀਂ ਆਉਣਾ
ਫਿਰ ਵੀ ਤੇਰਾ ਇੰਤਜ਼ਾਰ ਏ।
ਹੁਣ ਤੇ ਜ਼ਿੰਦਗੀ ਵੀ ਪਰਾਈ ਏ ,
ਮੈਂ ਤੇ ਮੇਰੀ ਤਨਹਾਈ ਏ |
ਕਿਸਮਤ ਦਾ ਵੀ ਮਾੜਾ ਰਹਿ ਗਿਆ
ਜਿਉਣ ਦਾ ਨਾ ਕੋਈ ਸਹਾਰਾ ਰਹਿ ਗਿਆ
ਤੈਨੂੰ ਉਹਦੇ ਕੋਲ ਦੇਖ ਕੇ
ਮੇਰਾ ਦਿਲ ਵਿਚਾਰਾ ਰਹਿ ਗਿਆ
ਨੀ ਮੇਰਾ ਦਿਲ ਕੁਵਾਰਾ ਰਹਿ ਗਿਆ
ਜਿੰਦਗੀ ਦੇ ਸਾਰੇ ਵਰਕੇ
ਅਜੇ ਕੋਰੇ ਨੇ,
ਦੁੱਖ ਬਹੁਤ ਜਿਆਦਾ ਨੇ ਤੇ
ਖੁਸ਼ੀਆਂ ਦੇ ਪਲ ਥੋੜੇ ਨੇ